1 ਅਪ੍ਰੈਲ 2024: ਪੰਜਾਬ ‘ਚ ਜਲੰਧਰ ਦੇ ਸ਼ੀਤਲ ਨਗਰ ‘ਚ ਇਕ ਘਰ ‘ਚੋਂ ਇਕ ਔਰਤ ਦੀ ਲਾਸ਼ ਮਿਲਣ ਤੋਂ ਬਾਅਦ ਪੁਲਸ ਨੇ ਦੋਸ਼ੀ ਪਤੀ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਇਸ ਤੋਂ ਇਲਾਵਾ ਮ੍ਰਿਤਕ ਔਰਤ ਦੀ ਪਛਾਣ ਵੀ ਹੋ ਗਈ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਆਈਪੀਸੀ ਦੀ ਧਾਰਾ 302 (ਕਤਲ) ਸਮੇਤ ਕਈ ਧਾਰਾਵਾਂ ਜੋੜ ਦਿੱਤੀਆਂ ਹਨ। ਪੁਲੀਸ ਪਾਰਟੀਆਂ ਮੁਲਜ਼ਮ ਪਤੀ ਦੀ ਭਾਲ ਲਈ ਇਲਾਕੇ ਦੇ ਸੀਸੀਟੀਵੀ ਕੈਮਰੇ ਖੰਗਾਲ ਰਹੀਆਂ ਹਨ।ਤਾਂ ਜੋ ਇਸ ਦੇ ਰੂਟ ਦਾ ਪਤਾ ਲੱਗ ਸਕੇ। ਇੱਕ ਸੀਸੀਟੀਵੀ ਨੇ ਇਹ ਦਿਖਾਇਆ ਹੈ|
