ਤਾਮਿਲਨਾਡੂ ਦੇ ਕਾਲਾਕੁਰਿਚੀ ਜ਼ਿਲ੍ਹੇ ਦੇ ਉਲੁੰਦੁਰਪੇਟ ਨੇੜੇ ਸ਼ਨੀਵਾਰ ਨੂੰ ਇੱਕ ਬੱਸ ਪਲਟ ਗਈ। ਇਸ ਹਾਦਸੇ ‘ਚ ਬੱਸ ‘ਚ ਸਵਾਰ 15 ਯਾਤਰੀ ਜ਼ਖਮੀ ਹੋ ਗਏ। ਸੜਕ ਕਿਨਾਰੇ ਪਲਟ ਗਈ ਬੱਸ ਨੂੰ ਕਰੇਨ ਦੀ ਮਦਦ ਨਾਲ ਸਿੱਧਾ ਕੀਤਾ ਗਿਆ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ