ਤ੍ਰਿਪੁਰਾ ਦੇ ਮੁੱਖ ਮੰਤਰੀ ਮਾਨਿਕ ਸਾਹਾ ਨੇ ਨਵੀਂ ਦਿੱਲੀ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨਾਲ ਉੱਤਰ-ਪੂਰਬੀ ਸੂਬੇ ਦੇ ਵਿਕਾਸ ਨਾਲ ਜੁੜੇ ਵੱਖ-ਵੱਖ ਮੁੱਦਿਆਂ ‘ਤੇ ਚਰਚਾ ਕੀਤੀ।ਤ੍ਰਿਪੁਰਾ ਦੇ ਮੁੱਖ ਮੰਤਰੀ ਮਾਨਿਕ ਸਾਹਾ ਨੇ ਨਵੀਂ ਦਿੱਲੀ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨਾਲ ਉੱਤਰ-ਪੂਰਬੀ ਸੂਬੇ ਦੇ ਵਿਕਾਸ ਨਾਲ ਜੁੜੇ ਵੱਖ-ਵੱਖ ਮੁੱਦਿਆਂ ‘ਤੇ ਚਰਚਾ ਕੀਤੀ।
