Skip to main content

BTV BROADCASTING

ਦਿੱਲੀ ਦੇ CM ਅਰਵਿੰਦ ਕੇਜਰੀਵਾਲ ਨੂੰ ਮਿਲੀ ਜ਼ਮਾਨਤ

ਦਿੱਲੀ ਦੇ CM ਅਰਵਿੰਦ ਕੇਜਰੀਵਾਲ ਨੂੰ ਮਿਲੀ ਜ਼ਮਾਨਤ

16 ਮਾਰਚ 2024: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸ਼ਰਾਬ ਨੀਤੀ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ‘ਚ ਪੇਸ਼ ਹੋਏ। ਜਿਥੇ ਉਹਨਾਂ ਨੂੰ ਅਦਾਲਤ ਦੇ ਵਲੋਂ ਜ਼ਮਾਨਤ ਮਿਲ ਗਈ ਹੈ| ਈਡੀ ਦੀ ਪਟੀਸ਼ਨ ‘ਤੇ ਅਦਾਲਤ ਨੇ CM ਨੂੰ 7 ਮਾਰਚ ਨੂੰ ਸੰਮਨ ਜਾਰੀ ਕੀਤਾ ਸੀ।ਹੈ। 15 ਹਜ਼ਾਰ ਦੇ ਨਿੱਜੀ ਮੁਚਲਕੇ ’ਤੇ ਜ਼ਮਾਨਤ ਮਿਲੀ ਹੈ। ਈਡੀ ਨੇ ਹੁਣ ਤੱਕ CM ਕੇਜਰੀਵਾਲ ਨੂੰ 8 ਸੰਮਨ ਜਾਰੀ ਕੀਤੇ ਹਨ।

Related Articles

Leave a Reply