ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਹਾਜ਼ ‘ਚ ਅੱਜ ਝਾਰਖੰਡ ਦੇ ਦੇਵਘਰ ‘ਚ ਤਕਨੀਕੀ ਖਰਾਬੀ ਆ ਗਈ। ਜਹਾਜ਼ ‘ਚ ਤਕਨੀਕੀ ਖਰਾਬੀ ਕਾਰਨ ਪ੍ਰਧਾਨ ਮੰਤਰੀ ਮੋਦੀ ਦੇਵਘਰ ਹਵਾਈ ਅੱਡੇ ਤੋਂ ਦਿੱਲੀ ਨਹੀਂ ਜਾ ਸਕੇ। ਪ੍ਰਧਾਨ ਮੰਤਰੀ ਅਜੇ ਦੇਵਘਰ ਹਵਾਈ ਅੱਡੇ ‘ਤੇ ਹਨ ਅਤੇ ਉਨ੍ਹਾਂ ਦੇ ਦਿੱਲੀ ਪਹੁੰਚਣ ‘ਚ ਦੇਰੀ ਹੋਈ ਹੈ।ਧਿਆਨ ਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਿਹਾਰ ਦੇ ਜਮੁਈ ਦੇ ਖਹਿਰਾ ਬਲਾਕ ਦੇ ਬੱਲੋਪੁਰ ਪਿੰਡ ‘ਚ ਬਿਰਸਾ ਮੁੰਡਾ ਦੀ 150ਵੀਂ ਜਯੰਤੀ ‘ਚ ਸ਼ਿਰਕਤ ਕਰਨ ਤੋਂ ਬਾਅਦ ਦਿੱਲੀ ਪਰਤਣ ਲਈ ਦੇਵਘਰ ਹਵਾਈ ਅੱਡੇ ‘ਤੇ ਪਹੁੰਚੇ ਤਾਂ ਉਨ੍ਹਾਂ ਨੂੰ