Skip to main content

BTV BROADCASTING

ਪੈਰਿਸ ਓਲੰਪਿਕ: ਭਾਰਤੀ ਹਾਕੀ ਟੀਮ ਦੇ ਮਹਾਨ ਗੋਲਕੀਪਰ ਸ਼੍ਰੀਜੇਸ਼ ਨੇ ਸੰਨਿਆਸ ਲੈਣ ਦਾ ਕਰ ਦਿੱਤਾ ਐਲਾਨ

ਪੈਰਿਸ ਓਲੰਪਿਕ: ਭਾਰਤੀ ਹਾਕੀ ਟੀਮ ਦੇ ਮਹਾਨ ਗੋਲਕੀਪਰ ਸ਼੍ਰੀਜੇਸ਼ ਨੇ ਸੰਨਿਆਸ ਲੈਣ ਦਾ ਕਰ ਦਿੱਤਾ ਐਲਾਨ

ਭਾਰਤੀ ਪੁਰਸ਼ ਹਾਕੀ ਟੀਮ ਦੇ ਅਨੁਭਵੀ ਗੋਲਕੀਪਰ ਅਤੇ ਕਪਤਾਨ ਪੀਆਰ ਸ਼੍ਰੀਜੇਸ਼ ਨੇ ਸੋਮਵਾਰ ਨੂੰ ਸੰਨਿਆਸ ਲੈਣ ਦਾ ਐਲਾਨ ਕੀਤਾ। ਉਨ੍ਹਾਂ ਦੱਸਿਆ ਕਿ ਪੈਰਿਸ ਓਲੰਪਿਕ ਉਨ੍ਹਾਂ ਦਾ ਆਖਰੀ ਅੰਤਰਰਾਸ਼ਟਰੀ ਦੌਰਾ ਹੋਵੇਗਾ।

Related Articles

Leave a Reply