Skip to main content

BTV BROADCASTING

ਪੰਜਾਬ ਚ ਇਹਨਾਂ ਥਾਵਾਂ ਤੇ ਨਹੀਂ ਹੋਣਗੀਆਂ ਪੰਚਾਇਤੀ ਚੋਣਾਂ

ਪੰਜਾਬ ਚ ਇਹਨਾਂ ਥਾਵਾਂ ਤੇ ਨਹੀਂ ਹੋਣਗੀਆਂ ਪੰਚਾਇਤੀ ਚੋਣਾਂ

ਪੰਜਾਬ ਵਿਚ ਪੰਚਾਇਤੀ ਚੋਣਾਂ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਪੰਚਾਇਤੀ ਚੋਣਾਂ ਨੂੰ ਲੈ ਕੇ ਹਾਈਕੋਰਟ ਨੇ ਸਖ਼ਤ ਰਵੱਈਆ ਅਪਣਾਇਆ ਹੈ। ਹਾਈਕੋਰਟ ਨੇ ਪੰਜਾਬ ਵਿਚ ਪੰਚਾਇਤੀ ਚੋਣਾਂ ਉਤੇ ਰੋਕ ਲਗਾ ਦਿੱਤੀ ਹੈ। ਇਹ ਰੋਕ ਅਦਾਲਤ ਤੱਕ ਪਹੁੰਚ ਕਰ ਵਾਲੀਆਂ ਥਾਵਾਂ ਉਤੇ ਲਾਈ ਗਈ ਹੈ। ਇਹ 300 ਦੇ ਕਰੀਬ ਪੰਚਾਇਤਾਂ ਹਨ।

ਹੁਣ ਹਾਈਕੋਰਟ ਨੇ ਇਸ ਸਬੰਧੀ ਹੁਕਮ ਜਾਰੀ ਕਰ ਦਿੱਤਾ ਹੈ। ਹਾਈਕੋਰਟ ਨੇ ਚੋਣਾਂ ਉਤੇ ਰੋਕ ਲਗਾ ਦਿੱਤੀ ਗਈ ਹੈ। ਉਨ੍ਹਾਂ ਰੋਕ ਉਨ੍ਹਾਂ ਪਿੰਡਾਂ ਵਿਚ ਲਾਈ ਗਈ ਹੈ, ਜਿਨ੍ਹਾਂ ਨੇ ਅਦਾਲਤ ਤੱਕ ਪਹੁੰਚ ਕੀਤੀ ਸੀ।

Related Articles

Leave a Reply