ਪੰਜਾਬ ‘ਚ ਟਰਾਂਸਪੋਰਟ ਵਿਭਾਗ ਨੇ ਵੱਡੀ ਕਾਰਵਾਈ ਕੀਤੀ ਹੈ। 600 ਬੱਸਾਂ ਦੇ ਪਰਮਿਟ ਰੱਦ ਕਰ ਦਿੱਤੇ ਗਏ ਹਨ। ਇਹ ਪਰਮਿਟ ਗੈਰ-ਕਾਨੂੰਨੀ ਢੰਗ ਨਾਲ ਜਾਰੀ ਕੀਤੇ ਗਏ ਸਨ। ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਇਹ ਸਾਰੀ ਖੇਡ 2007 ਤੋਂ 2017 ਤੱਕ ਅਕਾਲੀ ਦਲ ਦੀ ਸਰਕਾਰ ਅਤੇ ਫਿਰ ਕਾਂਗਰਸ ਸਰਕਾਰ ਵੇਲੇ ਹੋਈ ਸੀ।
