28 ਮਾਰਚ 2024: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਨੇ ਬੇਟੀ ਨੂੰ ਜਨਮ ਦਿੱਤਾ ਹੈ। ਬੇਟੀ ਦਾ ਜਨਮ ਮੋਹਾਲੀ ਦੇ ਇਕ ਨਿੱਜੀ ਹਸਪਤਾਲ ‘ਚ ਹੋਇਆ ਸੀ। ਸੀਐਮ ਭਗਵੰਤ ਮਾਨ ਨੇ ਖੁਦ ਸੋਸ਼ਲ ਮੀਡੀਆ ‘ਤੇ ਪੋਸਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਲਿਖਿਆ- ਮਾਂ ਅਤੇ ਬੱਚਾ ਸਿਹਤਮੰਦ ਹਨ।ਸੀਐਮ ਦੇ ਪਰਿਵਾਰਕ ਮੈਂਬਰ ਵੀ ਹਸਪਤਾਲ ਵਿੱਚ ਮੌਜੂਦ ਹਨ।
ਪੰਜਾਬ ਦੇ ਮੁੱਖ ਮੰਤਰੀ ਦੇ ਘਰ ‘ਚ ਗੂੰਜ, ਪਤਨੀ ਨੇ ਦਿੱਤਾ ਧੀ ਨੂੰ ਜਨਮ
Related Articles
World News Bulletin (23 FEB 2026)
- February 23, 2026
World News Bulletin(19 FEB 2026)
- February 19, 2026
