23 ਅਪ੍ਰੈਲ 2024: ਪੰਜਾਬ ਵਿੱਚ ਮੌਸਮ ਵਿਭਾਗ ਨੇ ਮੀਂਹ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਇਹ ਤਬਦੀਲੀਆਂ ਇੱਕ ਵਾਰ ਫਿਰ ਸਰਗਰਮ ਪੱਛਮੀ ਗੜਬੜ ਦੇ ਕਾਰਨ ਹਨ। ਪੰਜਾਬ ਦੇ ਕਈ ਇਲਾਕਿਆਂ ਵਿੱਚ ਸਵੇਰ ਤੋਂ ਹੀ ਬੱਦਲਵਾਈ ਰਹੀ। ਯੈਲੋ ਅਲਰਟ ਕਾਰਨ ਬਾਰਿਸ਼ ਦੇ ਨਾਲ-ਨਾਲ ਪੰਜਾਬ ‘ਚ 40 ਕਿਲੋਮੀਟਰ ਦੀ ਰਫਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ। ਇਸ ਦੇ ਨਾਲ ਹੀ ਲੋਕਾਂ ਨੂੰ ਪਿਛਲੇ 2 ਦਿਨਾਂ ਤੋਂ ਵੱਧ ਰਹੀ ਗਰਮੀ ਤੋਂ ਕੁਝ ਰਾਹਤ ਮਿਲੀ ਹੈ।ਮੌਸਮ ਵਿਭਾਗ ਅਨੁਸਾਰ ਪੰਜਾਬ ਦੇ ਮਾਨਸਾ, ਸੰਗਰੂਰ, ਬਰਨਾਲਾ,ਆਦਿ ਜ਼ਿਲ੍ਹੇ ਹਨ
