ਫਤਿਹਗੜ੍ਹ ਸਾਹਿਬ ਸੀਟ ਤੋਂ ਡਾ. ਅਮਰ ਸਿੰਘ ਦੀ ਜਿੱਤ ਹੋਈ ਹੈ ਤੁਹਾਨੂੰ ਦਸ ਦੇਈਏ ਕਿ DR. ਅਮਰ ਸਿੰਘ ਫਤਿਹਗੜ੍ਹ ਸਾਹਿਬ ਸੀਟ ਤੋਂ ਕਾਂਗਰਸ ਦੇ ਉਮੀਦਵਾਰ ਹਨ ਜਿਨ੍ਹਾਂ ਦੀ ਜਿੱਤ ਹੋਈ ਹੈ ਗੁਰਦਾਸਪੁਰ ਦੀ ਗੱਲ ਕਰੀਏ ਤਾਂ ਕਾਂਗਰਸ ਦੇ ਸੁਖਜਿੰਦਰ ਸਿੰਘ ਰੰਧਾਵਾ ਵੀ ਅੱਗੇ ਚੱਲ ਰਹੇ ਹਨ। ਇੱਥੇ ਭਾਜਪਾ ਦੂਜੇ ਸਥਾਨ ‘ਤੇ ਹੈ।
