ਫਾਜ਼ਿਲਕਾ ਤੋਂ ਅਬੋਹਰ ਰੋਡ ‘ਤੇ ਪਿੰਡ ਘੱਲੂ ਨੇੜੇ ਸੜਕ ‘ਤੇ 22 ਸਾਲਾ ਨੌਜਵਾਨ ਦੀ ਲਾਸ਼ ਮਿਲੀ ਹੈ। ਜਿਸ ਨੂੰ ਥਾਣਾ ਖੂਹੀ ਖੇੜਾ ਪੁਲਿਸ ਵੱਲੋਂ ਸਿਵਲ ਹਸਪਤਾਲ ਫਾਜ਼ਿਲਕਾ ਦੇ ਮੁਰਦਾਘਰ ਵਿੱਚ ਰਖਵਾਇਆ ਗਿਆ ਹੈ। ਜਿੱਥੇ ਪਰਿਵਾਰਕ ਮੈਂਬਰਾਂ ਵੱਲੋਂ ਮ੍ਰਿਤਕ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ।