ਜੰਮੂ-ਕਸ਼ਮੀਰ ਦੇ ਬਡਗਾਮ ਇਲਾਕੇ ‘ਚ ਸ਼ੁੱਕਰਵਾਰ ਨੂੰ ਵੱਡਾ ਹਾਦਸਾ ਵਾਪਰ ਗਿਆ। ਬੀਐਸਐਫ ਜਵਾਨਾਂ ਨੂੰ ਲੈ ਕੇ ਜਾ ਰਹੀ ਬੱਸ ਖਾਈ ਵਿੱਚ ਡਿੱਗ ਗਈ। ਘਟਨਾ ਵਾਲੀ ਥਾਂ ‘ਤੇ ਸਥਾਨਕ ਲੋਕ ਮੌਜੂਦ ਹਨ।