ਪੰਜਾਬ ਦੇ ਬਰਨਾਲਾ ਵਿੱਚ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ ਨਵ-ਵਿਆਹੀ ਦੁਲਹਨ ਦਾ ਉਸ ਦੇ ਪਤੀ ਵੱਲੋਂ ਕਤਲ ਕਰ ਦਿੱਤਾ ਗਿਆ। ਇਸ ਘਟਨਾ ਤੋਂ ਬਾਅਦ ਪੂਰੇ ਇਲਾਕੇ ‘ਚ ਸਨਸਨੀ ਫੈਲ ਗਈ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ ‘ਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੰਜਾਬ ਦੇ ਬਰਨਾਲਾ ਵਿੱਚ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ ਨਵ-ਵਿਆਹੀ ਦੁਲਹਨ ਦਾ ਉਸ ਦੇ ਪਤੀ ਵੱਲੋਂ ਕਤਲ ਕਰ ਦਿੱਤਾ ਗਿਆ। ਇਸ ਘਟਨਾ ਤੋਂ ਬਾਅਦ ਪੂਰੇ ਇਲਾਕੇ ‘ਚ ਸਨਸਨੀ ਫੈਲ ਗਈ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ ‘ਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।