Skip to main content

BTV BROADCASTING

ਬੀਕੇਯੂ ਆਗੂ ਅਮਨਾ ਪੰਡੋਰੀ ਦੇ ਕਤਲ ਕੇਸ ਵਿੱਚ ਜੱਸੀ ਢੱਟ ਗ੍ਰਿਫ਼ਤਾਰ

ਬੀਕੇਯੂ ਆਗੂ ਅਮਨਾ ਪੰਡੋਰੀ ਦੇ ਕਤਲ ਕੇਸ ਵਿੱਚ ਜੱਸੀ ਢੱਟ ਗ੍ਰਿਫ਼ਤਾਰ

ਭਾਰਤੀ ਕਿਸਾਨ ਯੂਨੀਅਨ (ਦੋਆਬਾ) ਦੇ ਆਗੂ ਅਮਨਦੀਪ ਸਿੰਘ ਉਰਫ਼ ਅਮਨਾ ਪੰਡੋਰੀ ਦੀ ਦੀਵਾਲੀ ਵਾਲੀ ਰਾਤ ਗੋਲੀਆਂ ਮਾਰ ਕੇ ਹੱਤਿਆ ਕੀਤੇ ਜਾਣ ਦੇ ਮਾਮਲੇ ਵਿੱਚ ਵੱਡਾ ਖੁਲਾਸਾ ਹੋਇਆ ਹੈ। ਇਸ ਮਾਮਲੇ ਵਿੱਚ ਪੁਲੀਸ ਨੇ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਜਸਪ੍ਰੀਤ ਸਿੰਘ ਜੱਸੀ ਢੱਟ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਡੀਐਸਪੀ ਰਾਏਕੋਟ ਹਰਜਿੰਦਰ ਸਿੰਘ ਨੇ ਜੱਸੀ ਢੱਟ ਦੀ ਗ੍ਰਿਫ਼ਤਾਰੀ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਫਿਲਹਾਲ ਸੀਆਈਏ ਸਟਾਫ਼ ਜਗਰਾਉਂ ਵਿੱਚ ਉੱਚ ਅਧਿਕਾਰੀਆਂ ਵੱਲੋਂ ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

Related Articles

Leave a Reply