ਫ਼ਿਰੋਜ਼ਪੁਰ ਦੇ ਮਮਦੋਟ ਨੇੜੇ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਤਿੰਨ ਭੈਣ-ਭਰਾਵਾਂ ਦੀ ਮੌਤ ਹੋ ਗਈ। ਤਿੰਨੋਂ ਬਾਈਕ ‘ਤੇ ਕਿਤੇ ਤੋਂ ਘਰ ਪਰਤ ਰਹੇ ਸਨ। ਤਿੰਨੋਂ ਜਣੇ ਖੈਫੇਮੀਕੀ ਦੇ ਸਰਕਾਰੀ ਸਕੂਲ ਵਿੱਚ ਪੜ੍ਹਦੇ ਸਨ।