Skip to main content

BTV BROADCASTING

ਮਸ਼ਹੂਰ ਗਾਇਕ ਦਿਲਜੀਤ ਦੋਸਾਂਝ ਦੀਆਂ ਇਨ੍ਹਾਂ ਤਸਵੀਰਾਂ ਨੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ..

ਮਸ਼ਹੂਰ ਗਾਇਕ ਦਿਲਜੀਤ ਦੋਸਾਂਝ ਦੀਆਂ ਇਨ੍ਹਾਂ ਤਸਵੀਰਾਂ ਨੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ..

ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਇਨ੍ਹੀਂ ਦਿਨੀਂ ਸੁਰਖੀਆਂ ‘ਚ ਹਨ। ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦਾ 2 ਦਿਨਾ ਸਮਾਗਮ ਦਿੱਲੀ ਵਿੱਚ ਹੋਇਆ। ਇਸ ਦੌਰਾਨ ਦਿਲਜੀਤ ਨੂੰ ਪਸੰਦ ਕਰਨ ਵਾਲੇ ਪ੍ਰਸ਼ੰਸਕਾਂ ਦੀ ਭਾਰੀ ਭੀੜ ਦੇਖਣ ਨੂੰ ਮਿਲੀ।

ਦੱਸ ਦੇਈਏ ਕਿ ਦਿਲਜੀਤ ਦੋਸਾਂਝ ਦੇ ਪ੍ਰੋਗਰਾਮ ‘ਚ ਲੱਖਾਂ ਲੋਕ ਪਹੁੰਚੇ ਸਨ, ਜਿਸ ਦੌਰਾਨ ਪੂਰਾ ਸਟੇਡੀਅਮ ਭਰ ਗਿਆ ਸੀ। ਦਿਲਜੀਤ ਦੀ ਗਾਇਕੀ ਅਤੇ ਅਦਾਕਾਰੀ ਦੇ ਨਾਲ-ਨਾਲ ਲੋਕ ਉਸ ਦੇ ਬੋਲਣ ਦੇ ਅੰਦਾਜ਼ ਦੇ ਵੀ ਦੀਵਾਨੇ ਹਨ।  

Related Articles

Leave a Reply