ਮਹਾਰਾਸ਼ਟਰ ਦੇ ਨਵੀਂ ਮੁੰਬਈ ਵਿੱਚ ਇੱਕ ਤਿੰਨ ਮੰਜ਼ਿਲਾ ਇਮਾਰਤ ਡਿੱਗ ਗਈ। ਪੁਲਿਸ, ਫਾਇਰ ਬ੍ਰਿਗੇਡ ਅਤੇ ਐਨਡੀਆਰਐਫ ਦੀ ਟੀਮ ਨੇ ਮੌਕੇ ‘ਤੇ ਪਹੁੰਚ ਕੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਹਨ। ਹੁਣ ਤੱਕ ਮਲਬੇ ‘ਚੋਂ 2 ਲੋਕਾਂ ਨੂੰ ਜ਼ਿੰਦਾ ਬਾਹਰ ਕੱਢ ਲਿਆ ਗਿਆ ਹੈ ਜਦਕਿ ਇਕ ਹੋਰ ਦੇ ਫਸੇ ਹੋਣ ਦਾ ਖਦਸ਼ਾ ਹੈ।