ਮਹਿੰਗਾਈ ਅਤੇ ਆਰਥਿਕ ਸੰਕਟ ਨਾਲ ਜੂਝ ਰਹੇ ਪਾਕਿਸਤਾਨ ਦੀ ਕਿਸਮਤ ਬਦਲ ਸਕਦੀ ਹੈ। ਪਾਕਿਸਤਾਨ ਦੀ ਸਮੁੰਦਰੀ ਸਰਹੱਦ (Oil, gas reserves found in Pakistan) ਵਿੱਚ ਪੈਟਰੋਲੀਅਮ ਅਤੇ ਕੁਦਰਤੀ ਗੈਸ ਦਾ ਵੱਡਾ ਭੰਡਾਰ ਮਿਲਿਆ ਹੈ। ਇਹ ਭੰਡਾਰ ਇੰਨਾ ਵੱਡਾ ਹੈ ਕਿ ਇਹ ਦੇਸ਼ ਦੀ ਕਿਸਮਤ ਬਦਲ ਸਕਦਾ ਹੈ।