ਇਸ ਸਾਲ ਦਾਦਾ ਸਾਹਿਬ ਫਾਲਕੇ ਪੁਰਸਕਾਰ ਮਿਥੁਨ ਚੱਕਰਵਰਤੀ ਨੂੰ ਦਿੱਤਾ ਜਾਵੇਗਾ। ਕੇਂਦਰੀ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਸੋਮਵਾਰ (30 ਸਤੰਬਰ) ਨੂੰ ਇਹ ਐਲਾਨ ਕੀਤਾ। ਮਿਥੁਨ ਦਾ ਨੂੰ 8 ਅਕਤੂਬਰ ਨੂੰ 70ਵੇਂ ਰਾਸ਼ਟਰੀ ਫਿਲਮ ਪੁਰਸਕਾਰ ਸਮਾਰੋਹ ‘ਚ ਸਨਮਾਨਿਤ ਕੀਤਾ ਜਾਵੇਗਾ। ਲਗਭਗ 5 ਦਹਾਕਿਆਂ ਦੇ ਕਰੀਅਰ ਵਿੱਚ ਮਿਥੁਨ ਬੰਗਾਲੀ