ਪੰਜਾਬ ਦੇ ਮੁਕਤਸਰ ਜ਼ਿਲ੍ਹੇ ਦੇ ਹਲਕਾ ਲੰਬੀ ਦੇ ਪਿੰਡ ਕੱਕਾਂਵਾਲੀ ਵਿੱਚ ਲੋਕ ਸਭਾ ਚੋਣਾਂ ਦੀ ਵੋਟਿੰਗ ਦੌਰਾਨ ਇੱਕ ਘਰ ਦੇ ਸਾਹਮਣੇ ਕਾਂਗਰਸ ਦਾ ਬੂਥ ਨਾ ਹਟਾਉਣ ਨੂੰ ਲੈ ਕੇ ਰੰਜਿਸ਼ ਕਾਰਨ ਦੋ ਸਕੇ ਭਰਾਵਾਂ ਵੱਲੋਂ ਕੀਤੇ ਗਏ ਹਮਲੇ ਤੋਂ ਬਾਅਦ ਗੁਰਮੀਤ ਰਾਮ ਦੀ ਮੌਤ ਹੋ ਗਈ ਹੈ। ਜਦਕਿ ਉਨ੍ਹਾਂ ਦਾ ਦੂਜਾ ਭਰਾ ਮਨਜੀਤ ਰਾਮ ਗੰਭੀਰ ਸੀ
