Skip to main content

BTV BROADCASTING

ਰਾਮ ਰਹੀਮ ਨੇ ਪੈਰੋਲ ਦੀ ਮੁੜ ਕੀਤੀ ਮੰਗ, ਜਾਣੋ

ਰਾਮ ਰਹੀਮ ਨੇ ਪੈਰੋਲ ਦੀ ਮੁੜ ਕੀਤੀ ਮੰਗ, ਜਾਣੋ

ਰੋਹਤਕ, 29 ਸਤੰਬਰ, 2024: ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੇ ਮੁੜ ਤੋਂ ਇਕ ਵਾਰ ਫਿਰ ਤੋਂ ਪੈਰੋਲ ਦੀ ਮੰਗ ਕੀਤੀ ਹੈ। ਦੱਸ ਦੇਈਏ ਕਿ ਰਾਮ ਰਹੀਮ ਨੂੰ 13 ਅਗਸਤ ਨੂੰ 21 ਦਿਨ ਦੀ ਫਰਲੋ ’ਤੇ ਜੇਲ੍ਹ ਵਿਚੋਂ ਰਿਹਾਅ ਕੀਤਾ ਗਿਆ ਸੀ।

ਓਥੇ ਹੀ ਇਹ ਵੀ ਦੱਸ ਦੇਈਏ ਕਿ ਰਾਮ ਰਹੀਮ ਨੂੰ 2017 ਵਿਚ ਦੋ ਕੁੜੀਆਂ ਨਾਲ ਜ਼ਬਰ ਜਨਾਹ ਕਰਨ ਦੇ ਮਾਮਲੇ ਵਿਚ 20 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਸੀ। ਉਦੋਂ ਤੋਂ ਹੁਣ ਤੱਕ ਰਾਮ ਰਹੀਮ 10 ਵਾਰ ਜੇਲ੍ਹ ਵਿਚੋਂ ਬਾਹਰ ਆ ਚੁੱਕਾ ਹੈ। ਉਸਨੇ 255 ਦਿਨ ਜਾਂ 8 ਮਹੀਨੇ ਜੇਲ੍ਹ ਵਿਚੋਂ ਬਾਹਰ ਬਿਤਾਏ ਹਨ। ਅਕਸਰ ਉਹ ਚੋਣਾਂ ਦੇ ਦਿਨਾਂ ਵਿਚ ਜੇਲ੍ਹ ਵਿਚੋਂ ਬਾਹਰ ਰਹਿੰਦਾ ਹੈ।

Related Articles

Leave a Reply