Skip to main content

BTV BROADCASTING

ਰੁਕਣ ਦਾ ਨਾਂ ਨਹੀਂ ਲੈ ਰਹੀ Manipur ‘ਚ ਹਿੰਸਾ ਦੀ ਅੱਗ

ਰੁਕਣ ਦਾ ਨਾਂ ਨਹੀਂ ਲੈ ਰਹੀ Manipur ‘ਚ ਹਿੰਸਾ ਦੀ ਅੱਗ

ਮਣੀਪੁਰ ‘ਚ ਹਿੰਸਾ ਦੀ ਅੱਗ ਰੁਕਣ ਦਾ ਨਾਂ ਨਹੀਂ ਲੈ ਰਹੀ। ਜਿਰੀਬਾਮ ਜ਼ਿਲ੍ਹੇ ਵਿੱਚ ਸ਼ਨੀਵਾਰ ਨੂੰ ਵਾਪਰੀ ਇੱਕ ਹਿੰਸਕ ਘਟਨਾ ਵਿੱਚ ਪੰਜ ਲੋਕਾਂ ਦੀ ਮੌਤ ਹੋ ਗਈ। ਪੁਲਿਸ ਨੇ ਜਾਣਕਾਰੀ ਦਿੱਤੀ ਕਿ ਇੱਕ ਵਿਅਕਤੀ ਦਾ ਸੁੱਤੇ ਹੋਏ ਕਤਲ ਕਰ ਦਿੱਤਾ ਗਿਆ ਹੈ।

Related Articles

Leave a Reply