ਜਲੰਧਰ ਕਮਿਸ਼ਨਰੇਟ ਪੁਲਿਸ ਨੇ ਲਾਰੈਂਸ ਬਿਸ਼ਨੋਈ ਗੈਂਗ ਦੇ ਅੱਠ ਗੈਂਗਸਟਰਾਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਕੋਲੋਂ ਤਿੰਨ ਪਿਸਤੌਲ, 10 ਕਾਰਤੂਸ, 4 ਮੈਗਜ਼ੀਨ ਅਤੇ ਵਾਹਨ ਬਰਾਮਦ ਹੋਏ ਹਨ। ਮੁਲਜ਼ਮ ਧਮਕੀਆਂ, ਜਬਰੀ ਵਸੂਲੀ ਅਤੇ ਹੋਰ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਸਨ।