Skip to main content

BTV BROADCASTING

ਲਾਰੈਂਸ ਬਿਸ਼ਨੋਈ ਗੈਂਗ ਦੇ ਅੱਠ ਗੈਂਗਸਟਰ ਗ੍ਰਿਫਤਾਰ

ਲਾਰੈਂਸ ਬਿਸ਼ਨੋਈ ਗੈਂਗ ਦੇ ਅੱਠ ਗੈਂਗਸਟਰ ਗ੍ਰਿਫਤਾਰ

ਜਲੰਧਰ ਕਮਿਸ਼ਨਰੇਟ ਪੁਲਿਸ ਨੇ ਲਾਰੈਂਸ ਬਿਸ਼ਨੋਈ ਗੈਂਗ ਦੇ ਅੱਠ ਗੈਂਗਸਟਰਾਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਕੋਲੋਂ ਤਿੰਨ ਪਿਸਤੌਲ, 10 ਕਾਰਤੂਸ, 4 ਮੈਗਜ਼ੀਨ ਅਤੇ ਵਾਹਨ ਬਰਾਮਦ ਹੋਏ ਹਨ। ਮੁਲਜ਼ਮ ਧਮਕੀਆਂ, ਜਬਰੀ ਵਸੂਲੀ ਅਤੇ ਹੋਰ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਸਨ।

Related Articles

Leave a Reply