Skip to main content

BTV BROADCASTING

ਲੁਧਿਆਣਾ: ਪੰਜਾਬ ਦੇ ਸਾਬਕਾ ਸਿਹਤ ਮੰਤਰੀ ਦੇ ਪੋਤੇ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

ਲੁਧਿਆਣਾ: ਪੰਜਾਬ ਦੇ ਸਾਬਕਾ ਸਿਹਤ ਮੰਤਰੀ ਦੇ ਪੋਤੇ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

24 ਅਪ੍ਰੈਲ 2024: ਲੁਧਿਆਣਾ ਭਾਜਪਾ ਆਗੂ ਅਤੇ ਸਾਬਕਾ ਸਿਹਤ ਮੰਤਰੀ ਮਰਹੂਮ ਸਤਪਾਲ ਗੋਸਾਈ ਦੇ ਪੋਤੇ ਅਮਿਤ ਗੋਸਾਈ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਵਟਸਐਪ ‘ਤੇ ਆਈ ਕਾਲ ਪਾਕਿਸਤਾਨ ਤੋਂ ਸੀ। ਮੁਲਜ਼ਮ ਨੇ ਆਪਣੇ ਆਪ ਨੂੰ ਸੀਆਈਡੀ ਅਧਿਕਾਰੀ ਦੱਸਿਆ। ਇਸ ਸਬੰਧੀ ਅਮਿਤ ਗੋਸਾਈ ਨੇ ਪੁਲਿਸ ਨੂੰ ਸ਼ਿਕਾਇਤ ਦੇ ਦਿੱਤੀ ਹੈ। ਪੁਲਿਸ ਜਾਂਚ ਕਰ ਰਹੀ ਹੈ।

Related Articles

Leave a Reply