24 ਅਪ੍ਰੈਲ 2024: ਲੁਧਿਆਣਾ ਦੇ ਸੀਨੀਅਰ ਆਗੂ ਜਸਬੀਰ ਜੱਸੀ ਖੰਗੂੜਾ ਨੇ ਆਮ ਆਦਮੀ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਉਹ ਕਿਲਾ ਰਾਏਪੁਰ ਦੇ ਸਾਬਕਾ ਵਿਧਾਇਕ ਹਨ। ਲੋਕ ਸਭਾ ਚੋਣਾਂ ‘ਚ ਟਿਕਟ ਨਾ ਮਿਲਣ ਤੋਂ ਨਾਰਾਜ਼ ਖੰਗੂੜਾ ਨੇ ਪਾਰਟੀ ਛੱਡਣ ਦਾ ਐਲਾਨ ਕਰ ਦਿੱਤਾ ਹੈ।