ਭਾਰਤ-ਪਾਕਿ ਸਰਹੱਦ ‘ਤੇ ਡਰੋਨਾਂ ਰਾਹੀਂ ਘੁਸਪੈਠ ਜਾਰੀ ਹੈ। ਪਿਛਲੇ ਦਿਨਾਂ ਦੌਰਾਨ ਬੀ.ਐਸ.ਐਫ. ਅਤੇ ਸੁਰੱਖਿਆ ਬਲਾਂ ਵੱਲੋਂ ਕਈ ਡਰੋਨ ਅਤੇ ਨਸ਼ੀਲੇ ਪਦਾਰਥਾਂ ਦੀ ਖੇਪ ਬਰਾਮਦ ਕੀਤੀ ਗਈ ਹੈ, ਜਦਕਿ ਹੁਣ ਬੀ.ਐੱਸ.ਐੱਫ. ਸਰਹੱਦੀ ਪਿੰਡ ਵਿੱਚ ਇੱਕ ਹੋਰ ਡਰੋਨ ਜ਼ਬਤ ਕੀਤਾ ਗਿਆ ਹੈ।