Skip to main content

BTV BROADCASTING

ਸਲਮਾਨ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲਾ ਗ੍ਰਿਫਤਾਰ 

ਸਲਮਾਨ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲਾ ਗ੍ਰਿਫਤਾਰ 

ਸਲਮਾਨ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਅਤੇ 2 ਕਰੋੜ ਰੁਪਏ ਦੀ ਫਿਰੌਤੀ ਮੰਗਣ ਵਾਲੇ ਦੋਸ਼ੀ ਨੂੰ ਮੁੰਬਈ ਪੁਲਸ ਨੇ ਬੁੱਧਵਾਰ ਨੂੰ ਗ੍ਰਿਫਤਾਰ ਕਰ ਲਿਆ ਹੈ। ਉਸ ਦੀ ਪਛਾਣ ਆਜ਼ਮ ਮੁਹੰਮਦ ਮੁਸਤਫਾ (56 ਸਾਲ) ਵਜੋਂ ਹੋਈ ਹੈ।

Related Articles

Leave a Reply