ਦਿੱਲੀ ਦੇ ਨਾਲ ਲੱਗਦੇ ਸ਼ਹਿਰ ਵਿੱਚ ਸ਼ਨੀਵਾਰ ਸਵੇਰੇ ਇੱਕ ਵੱਡਾ ਰੇਲ ਹਾਦਸਾ ਹੋਇਆ ਹੈ। ਦਰਅਸਲ ਜ਼ਿਲ੍ਹੇ ‘ਚੋਂ ਲੰਘਦੇ ਰੇਲਵੇ ਟਰੈਕ ‘ਤੇ ਇਕ ਦਰਦਨਾਕ ਹਾਦਸਾ ਵਾਪਰਿਆ ਹੈ। ਸ਼ਤਾਬਦੀ ਟਰੇਨ ਦੀ ਲਪੇਟ ‘ਚ ਆਉਣ ਨਾਲ 10 ਤੋਂ 11 ਗਾਵਾਂ ਦੀ ਮੌਤ ਹੋ ਗਈ।