ਸਾਬਕਾ ਭਾਰਤੀ ਕ੍ਰਿਕਟਰ ਅਤੇ ਪੰਜਾਬ ਤੋਂ ‘ਆਪ’ ਲੋਕ ਸਭਾ ਮੈਂਬਰ ਹਰਭਜਨ ਸਿੰਘ ਅਤੇ ਪਾਕਿਸਤਾਨ ਦੇ ਸਾਬਕਾ ਕ੍ਰਿਕਟਰ ਕਾਮਰਾਨ ਅਕਮਲ ਆਹਮੋ-ਸਾਹਮਣੇ ਹਨ। ਕੱਲ੍ਹ ਭਾਰਤ ਅਤੇ ਪਾਕਿਸਤਾਨ ਵਿਚਾਲੇ ਹੋਏ ਮੈਚ ਦੌਰਾਨ ਮਿਲੀ ਹਾਰ ਤੋਂ ਨਾਰਾਜ਼ ਕਾਮਰਾਨ ਅਕਮਲ ਨੇ ਭਾਰਤੀ ਟੀਮ ਦੇ ਗੇਂਦਬਾਜ਼ ਅਰਸ਼ਦੀਪ ਸਿੰਘ ‘ਤੇ ਇਤਰਾਜ਼ ਜਤਾਇਆ।
