Skip to main content

BTV BROADCASTING

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪ੍ਰਨੀਤ ਕੌਰ ਭਾਜਪਾ ‘ਚ ਹੋਏ ਸ਼ਾਮਿਲ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪ੍ਰਨੀਤ ਕੌਰ ਭਾਜਪਾ ‘ਚ ਹੋਏ ਸ਼ਾਮਿਲ

14 ਮਾਰਚ 2024: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਬੀਬੀ ਪ੍ਰਨੀਤ ਕੌਰ ਭਾਜਪਾ ਦੇ ਵਿੱਚ ਸ਼ਾਮਿਲ ਹੋ ਗਏ ਹਨ| ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾ ਪਟਿਆਲਾ ਦੇ ਰਹਿਣ ਵਾਲੇ ਕੈਪਟਨ ਅਮਰਿੰਦਰ ਸਿੰਘ ਕੁਝ ਸਮਾਂ ਪਹਿਲਾ ਹੀ ਬੀਜੇਪੀ ਦੇ ਵਿੱਚ ਸ਼ਾਮਿਲ ਹੋ ਗਏ ਸਨ| ਪ੍ਰਨੀਤ ਕੌਰ ਪਟਿਆਲਾ ਤੋਂ ਮੌਜੂਦਾ ਸੰਸਦ ਸਾਬਕਾ MP ਹਨ|ਪ੍ਰਨੀਤ ਕੌਰ ਨੇ ਅੱਜ ਹੀ ਕਾਂਗਰਸ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ ਹੈ| ਪ੍ਰਨੀਤ ਕੌਰ ਬੀਜੇਪੀ ਦੇ ਲਈ ਪਟਿਆਲਾ ਤੋਂ ਲੋਕ ਸਭਾ ਚੋਣ ਲੜ ਸਕਦੇ ਹਨ|

Related Articles

Leave a Reply