ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਉਨ੍ਹਾਂ ਦਾ 7ਵਾਂ ਗੀਤ ਦੋ ਦਿਨਾਂ ਬਾਅਦ 24 ਜੂਨ ਨੂੰ ਰਿਲੀਜ਼ ਹੋਣ ਜਾ ਰਿਹਾ ਹੈ। ਮੂਸੇਵਾਲਾ ਦਾ ਇਹ ਨਵਾਂ ਗੀਤ ‘ਡਿਲੈਮਾ’ ਬ੍ਰਿਟਿਸ਼ ਗਾਇਕ ਸਟੀਫਲੋਨ ਡੌਨ ਨਾਲ ਹੈ। ਸਟੀਫਲੋਨ ਖੁਦ ਆਪਣੇ ਸੋਸ਼ਲ ਮੀਡੀਆ ਅਕਾਊਂਟਸ ‘ਤੇ ਇਸ ਦਾ ਪ੍ਰਚਾਰ ਕਰ ਰਹੀ ਹੈ