Skip to main content

BTV BROADCASTING

ਸੁਖਬੀਰ ਬਾਦਲ ਦਾ ਮੁਆਫੀਨਾਮਾ ਪੱਤਰ ਹੋਇਆ ਜਨਤਕ, ਪ੍ਰਕਾਸ਼ ਸਿੰਘ ਬਾਦਲ ਦੀ ਚਿੱਠੀ ਦਾ ਜ਼ਿਕਰ

ਸੁਖਬੀਰ ਬਾਦਲ ਦਾ ਮੁਆਫੀਨਾਮਾ ਪੱਤਰ ਹੋਇਆ ਜਨਤਕ, ਪ੍ਰਕਾਸ਼ ਸਿੰਘ ਬਾਦਲ ਦੀ ਚਿੱਠੀ ਦਾ ਜ਼ਿਕਰ

ਬਾਗੀ ਅਕਾਲੀਆਂ ਵੱਲੋਂ ਲਗਾਏ ਗਏ ਗੰਭੀਰ ਸੰਪਰਦਾਇਕ ਦੋਸ਼ਾਂ ਤੋਂ ਬਾਅਦ 24 ਜੁਲਾਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸੌਂਪੇ ਗਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਸਪੱਸ਼ਟੀਕਰਨ ਸੋਮਵਾਰ ਨੂੰ ਜਨਤਕ ਕੀਤਾ ਗਿਆ।

24 ਜੁਲਾਈ ਨੂੰ ਹੀ ਸ਼੍ਰੋਮਣੀ ਕਮੇਟੀ ਨੇ ਡੇਰਾ ਸੱਚਾ ਸੌਦਾ ਦੇ ਮੁਖੀ ਨੂੰ ਦਿੱਤੀ ਮੁਆਫ਼ੀ ਤੋਂ ਬਾਅਦ ਅਖ਼ਬਾਰਾਂ ਵਿੱਚ ਦਿੱਤੇ ਇਸ਼ਤਿਹਾਰ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਆਪਣਾ ਸਪਸ਼ਟੀਕਰਨ ਵੀ ਸੌਂਪਿਆ ਸੀ। ਸ਼੍ਰੋਮਣੀ ਕਮੇਟੀ ਦਾ ਇਹ ਸਪੱਸ਼ਟੀਕਰਨ ਸੋਮਵਾਰ ਨੂੰ ਅਕਾਲ ਤਖ਼ਤ ਸਾਹਿਬ ਵੱਲੋਂ ਵੀ ਜਨਤਕ ਕਰ ਦਿੱਤਾ ਗਿਆ ਹੈ।

Related Articles

Leave a Reply