Skip to main content

BTV BROADCASTING

ਸੰਗਰੂਰ ‘ਚ ਜ਼ਹਿਰੀਲੀ ਸ਼ਰਾਬ ਪੀਣ ਨਾਲ 4 ਲੋਕਾਂ ਦੀ ਹੋਈ ਮੌਤ

ਸੰਗਰੂਰ ‘ਚ ਜ਼ਹਿਰੀਲੀ ਸ਼ਰਾਬ ਪੀਣ ਨਾਲ 4 ਲੋਕਾਂ ਦੀ ਹੋਈ ਮੌਤ

20 ਮਾਰਚ 2024: ਸੰਗਰੂਰ ਦੇ ਪਿੰਡ ਗੁਜਰਾਂ ‘ਚ ਉਸ ਵੇਲ਼ੇ ਹੜਕੰਪ ਮੱਚ ਗਿਆ ਜਦੋ ਸੰਗਰੂਰ ਦੇ ਲੋਕਾਂ ਨੇ ਜ਼ਹਿਰੀਲੀ ਸ਼ਰਾਬ ਪੀ ਲਈ ਤੇ ਉਹਨਾਂ ਦੀ ਮੌਤ ਹੋ ਗਈ। ਜਾਣਕਾਰੀ ਮਿਲੀ ਹੈ ਕਿ ਜ਼ਹਿਰੀਲੀ ਸ਼ਰਾਬ ਪੀਣ ਨਾਲ 4 ਲੋਕਾਂ ਦੀ ਮੌਤ ਹੋਈ ਹੈ| ਪੁਲਿਸ ਦੇ ਵੱਲੋਂ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉੱਥੇ ਹੀ ਪੁਲਿਸ ਨੇ ਲਾਸ਼ਾਂ ਨੂੰ ਪੋਸਟਮਾਰਟਮ ਦੇ ਲਈ ਹਸਪਤਾਲ ਭੇਜ ਦਿੱਤਾ ਹੈ।

Related Articles

Leave a Reply