28 ਅਕਤੂਬਰ 2024: ਮੁੜ ਤੋਂ ਇਕ ਵਾਰ ਫਿਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ SGPC ਦੇ ਪ੍ਰਧਾਨ ਬਣੇ ਹਨ, ਦੱਸ ਦੇਈਏ ਕਿ ਹਰਜਿੰਦਰ ਸਿੰਘ ਧਾਮੀ ਨੇ 107 ਵੋਟਾਂ ਨਾਲ ਜਿੱਤ ਹਾਸਿਲ ਕੀਤੀ ਹੈ, ਉਥੇ ਹੀ ਵਿਰੋਧੀ ਧਿਰ ਬੀਬੀ ਜਗੀਰ ਕੌਰ ਨੂੰ ਸਿਰਫ 33 ਵੋਟਾਂ ਪਈਆਂ ਹਨ| ਦੱਸ ਦੇਈਏ ਕਿ ਧਾਮੀ ਚੌਥੀ ਵਾਰ SGPC ਦੇ ਪ੍ਰਧਾਨ ਬਣੇ ਹਨ