5 ਅਕਤੂਬਰ 2024: ਹਰਿਆਣਾ ਦੀਆਂ 90 ਸੀਟਾਂ ‘ਤੇ ਵੋਟਿੰਗ ਹੋ ਰਹੀ ਹੈ। ਦੱਸ ਦੇਈਏ ਕਿ ਇਹ ਵੋਟਿੰਗ ਸਵੇਰੇ 9 ਵਜੇ ਤੱਕ 9.53 ਫੀਸਦੀ ਵੋਟਿੰਗ ਹੋਈ ਹੈ। ਸਭ ਤੋਂ ਵੱਧ 12.71% ਮਤਦਾਨ ਜੀਂਦ ਜ਼ਿਲ੍ਹੇ ਵਿੱਚ ਅਤੇ ਸਭ ਤੋਂ ਘੱਟ ਪੰਚਕੂਲਾ ਜ਼ਿਲ੍ਹੇ ਵਿੱਚ ਹੋਇਆ। ਇੱਥੇ ਸਿਰਫ਼ 4.08% ਵੋਟਿੰਗ ਹੋਈ। ਦੱਸ ਦੇਈਏ ਕਿ ਇਹ ਸ਼ਾਮ 6 ਵਜੇ ਤੱਕ ਵੋਟਿੰਗ ਹੋਵੇਗੀ। ਨਤੀਜਾ 8 ਅਕਤੂਬਰ ਨੂੰ ਆਵੇਗਾ।
