Skip to main content

BTV BROADCASTING

ਹੁਣ ਪੰਜਾਬ ਦੇ ਸਰਕਾਰੀ ਸਕੂਲਾਂ  ‘ਚ ਨਹੀਂ ਵਰਤੇ ਜਾਣਗੇ ਐਲੂਮੀਨੀਅਮ ਦੇ ਭਾਂਡੇ

ਹੁਣ ਪੰਜਾਬ ਦੇ ਸਰਕਾਰੀ ਸਕੂਲਾਂ ‘ਚ ਨਹੀਂ ਵਰਤੇ ਜਾਣਗੇ ਐਲੂਮੀਨੀਅਮ ਦੇ ਭਾਂਡੇ

ਪੰਜਾਬ ਸਰਕਾਰ ਨੇ ਸੂਬੇ ਦੇ ਸਕੂਲਾਂ ਨੂੰ ਲੈ ਕੇ ਇੱਕ ਹੋਰ ਵੱਡਾ ਫੈਸਲਾ ਲਿਆ ਹੈ, ਜਿਸ ਤਹਿਤ ਸਰਕਾਰੀ ਸਕੂਲਾਂ ਵਿੱਚੋਂ ਮਿਡ-ਡੇ-ਮੀਲ ਵਿੱਚ ਵਰਤੇ ਜਾਣ ਵਾਲੇ ਐਲੂਮੀਨੀਅਮ ਦੇ ਭਾਂਡਿਆਂ ਨੂੰ ਹਟਾ ਦਿੱਤਾ ਜਾਵੇਗਾ। ਇਸ ਦੀ ਥਾਂ ਸਟੀਲ ਜਾਂ ਪਿੱਤਲ ਦੇ ਭਾਂਡਿਆਂ ਦੀ ਵਰਤੋਂ ਕੀਤੀ ਜਾਵੇਗੀ।

Related Articles

Leave a Reply