Skip to main content

BTV BROADCASTING

12 ਸਾਲਾ ਮਾਸੂਮ ਨਾਲ ਜਬਰ-ਜ਼ਨਾਹ, ਦੋਸ਼ੀ ਕਾਬੂ

12 ਸਾਲਾ ਮਾਸੂਮ ਨਾਲ ਜਬਰ-ਜ਼ਨਾਹ, ਦੋਸ਼ੀ ਕਾਬੂ

ਉੱਤਰ ਪ੍ਰਦੇਸ਼ ਦੇ ਦੇਵਰੀਆ ਜ਼ਿਲੇ ਦੇ ਖੁਖੁੰਦੂ ਥਾਣਾ ਖੇਤਰ ਦੇ ਇਕ ਪਿੰਡ ਦੇ ਗੁਆਂਢ ‘ਚ ਰਹਿਣ ਵਾਲੇ 12 ਸਾਲਾ ਲੜਕੇ ਨੇ ਘਰ ‘ਚ ਦਾਖਲ ਹੋ ਕੇ 12 ਸਾਲਾ ਲੜਕੀ ਨਾਲ ਕਥਿਤ ਤੌਰ ‘ਤੇ ਬਲਾਤਕਾਰ ਕੀਤਾ। ਪੁਲਸ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ।ਪੁਲਸ ਨੇ ਦੱਸਿਆ ਕਿ ਦੋਸ਼ੀ ਨਾਬਾਲਗ ਨੂੰ ਹਿਰਾਸਤ ‘ਚ ਲੈ ਲਿਆ ਗਿਆ ਹੈ।

ਸਲੇਮਪੁਰ ਥਾਣਾ ਖੇਤਰ ਦੇ ਅਧਿਕਾਰੀ (ਸੀਓ) ਦੀਪਕ ਸ਼ੁਕਲਾ ਨੇ ਕਿਹਾ, “ਕਿਸ਼ੋਰ ਵੀਰਵਾਰ ਰਾਤ ਕਰੀਬ 9 ਵਜੇ ਪੀੜਤਾ ਦੇ ਘਰ ਦਾਖਲ ਹੋਇਆ ਜਦੋਂ ਉਹ ਘਰ ‘ਚ ਇਕੱਲੀ ਸੀ ਅਤੇ ਉਸ ਨਾਲ ਕਥਿਤ ਤੌਰ ‘ਤੇ ਬਲਾਤਕਾਰ ਕੀਤਾ ਗਿਆ।

Related Articles

Leave a Reply