Skip to main content

BTV BROADCASTING

14 ਮੰਜ਼ਿਲਾ ਇਮਾਰਤ ‘ਚ ਲੱਗੀ ਅੱਗ

14 ਮੰਜ਼ਿਲਾ ਇਮਾਰਤ ‘ਚ ਲੱਗੀ ਅੱਗ

16 ਅਕਤੂਬਰ 2024: ਮੁੰਬਈ ਦੇ ਅੰਧੇਰੀ ‘ਚ ਬੁੱਧਵਾਰ ਸਵੇਰੇ 14 ਮੰਜ਼ਿਲਾ ਇਮਾਰਤ ‘ਚ ਅੱਗ ਲੱਗ ਗਈ| ਸੂਚਨਾ ਮਿਲਣ ‘ਤੇ ਫਾਇਰ ਬ੍ਰਿਗੇਡ ਮੌਕੇ ‘ਤੇ ਪਹੁੰਚ ਗਈ। 1 ਘੰਟੇ ਦੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ ਗਿਆ। ਅੱਗ ਲੱਗਣ ਕਾਰਨ ਤਿੰਨ ਲੋਕ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ। ਹਸਪਤਾਲ ‘ਚ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਨੇ ਕਿਹਾ ਕਿ ਜਾਂਚ ਤੋਂ ਬਾਅਦ ਹੀ ਜਾਣਕਾਰੀ ਦਿੱਤੀ ਜਾਵੇਗੀ।

Related Articles

Leave a Reply