ਬਠਿੰਡਾ ਕਾਊਂਟਰ ਇੰਟੈਲੀਜੈਂਸ ਅਤੇ ਪੁਲਿਸ ਨੇ ਬਠਿੰਡਾ, ਪੰਜਾਬ ਅਤੇ ਦਿੱਲੀ ਸਮੇਤ ਵੱਖ-ਵੱਖ ਜਨਤਕ ਥਾਵਾਂ ‘ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਤਿੰਨ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਦੋਸ਼ੀ ਅੱਤਵਾਦੀ ਸੰਗਠਨ ਸਿੱਖ ਫਾਰ ਜਸਟਿਸ ਨਾਲ ਜੁੜੇ ਹੋਏ ਹਨ। 27 ਅਪ੍ਰੈਲ ਨੂੰ ਬਠਿੰਡਾ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅਤੇ ਕੋਰਟ ਕੰਪਲੈਕਸ ਦੀਆਂ ਕੰਧਾਂ ‘ਤੇ ਖਾਲਿਸਤਾਨ ਪੱਖੀ ਨਾਅਰੇ ਲਿਖੇ ਹੋਏ ਸਨ। 9 ਮਈ ਨੂੰ ਦਿੱਲੀ ਦੇ ਝੰਡੇਵਾਲ ਮੈਟਰੋ ਸਟੇਸ਼ਨ ਅਤੇ ਕਰੋਲ ਬਾਗ ਮੈਟਰੋ ਸਟੇਸ਼ਨ ‘ਤੇ ਖਾਲਿਸਤਾਨ ਪੱਖੀ ਨਾਅਰੇ ਲਿਖੇ ਗਏ ਸਨ।
ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਤਿੰਨ ਦੋਸ਼ੀ ਗ੍ਰਿਫਤਾਰ
Related Articles
World News Bulletin (23 FEB 2026)
- February 23, 2026
World News Bulletin(19 FEB 2026)
- February 19, 2026
