Skip to main content

BTV BROADCASTING

ਪ੍ਰਧਾਨ ਮੰਤਰੀ ਮੋਦੀ ਦੇ ਚੋਣ ਲੜਨ ‘ਤੇ ਪਾਬੰਦੀ ਲਗਾਉਣ ਦੀ ਮੰਗ

ਪ੍ਰਧਾਨ ਮੰਤਰੀ ਮੋਦੀ ਦੇ ਚੋਣ ਲੜਨ ‘ਤੇ ਪਾਬੰਦੀ ਲਗਾਉਣ ਦੀ ਮੰਗ

ਸੁਪਰੀਮ ਕੋਰਟ ਨੇ ਪੀਐਮ ਮੋਦੀ ਦੇ ਚੋਣ ਲੜਨ ‘ਤੇ ਰੋਕ ਲਗਾਉਣ ਦੀ ਮੰਗ ਵਾਲੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ। ਪਟੀਸ਼ਨ ‘ਚ ਪ੍ਰਧਾਨ ਮੰਤਰੀ ਮੋਦੀ ‘ਤੇ ਨਫ਼ਰਤ ਭਰੇ ਭਾਸ਼ਣ ਦੇਣ ਦਾ ਦੋਸ਼ ਲਗਾਇਆ ਗਿਆ ਹੈ ਅਤੇ ਉਨ੍ਹਾਂ ‘ਤੇ ਚੋਣ ਲੜਨ ‘ਤੇ ਪਾਬੰਦੀ ਲਗਾਉਣ ਦੀ ਮੰਗ ਕੀਤੀ ਗਈ ਹੈ।

Related Articles

Leave a Reply