ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ ਅੱਜ ਵੋਟਿੰਗ ਹੋ ਰਹੀ ਹੈ। ਕੜਾਕੇ ਦੀ ਗਰਮੀ ਦੇ ਬਾਵਜੂਦ ਲੋਕ ਵੋਟਾਂ ਪਾਉਣ ਲਈ ਘਰਾਂ ਤੋਂ ਬਾਹਰ ਨਿਕਲੇ। ਆਮ ਲੋਕਾਂ ਦੇ ਨਾਲ-ਨਾਲ ਕਈ ਮਸ਼ਹੂਰ ਹਸਤੀਆਂ ਨੇ ਵੀ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ।
CM ਭਗਵੰਤ ਮਾਨ ਨੇ ਆਪਣੀ ਪਤਨੀ ਨਾਲ ਪਾਈ ਵੋਟ
Related Articles
World News Bulletin (23 FEB 2026)
- February 23, 2026
World News Bulletin(19 FEB 2026)
- February 19, 2026
