Skip to main content

BTV BROADCASTING

ਸਿੱਧੂ ਮੂਸੇਵਾਲਾ ਦਾ 7ਵਾਂ ਗੀਤ ਹੋਵੇਗਾ ਰਿਲੀਜ਼

ਸਿੱਧੂ ਮੂਸੇਵਾਲਾ ਦਾ 7ਵਾਂ ਗੀਤ ਹੋਵੇਗਾ ਰਿਲੀਜ਼

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਉਨ੍ਹਾਂ ਦਾ 7ਵਾਂ ਗੀਤ ਦੋ ਦਿਨਾਂ ਬਾਅਦ 24 ਜੂਨ ਨੂੰ ਰਿਲੀਜ਼ ਹੋਣ ਜਾ ਰਿਹਾ ਹੈ। ਮੂਸੇਵਾਲਾ ਦਾ ਇਹ ਨਵਾਂ ਗੀਤ ‘ਡਿਲੈਮਾ’ ਬ੍ਰਿਟਿਸ਼ ਗਾਇਕ ਸਟੀਫਲੋਨ ਡੌਨ ਨਾਲ ਹੈ। ਸਟੀਫਲੋਨ ਖੁਦ ਆਪਣੇ ਸੋਸ਼ਲ ਮੀਡੀਆ ਅਕਾਊਂਟਸ ‘ਤੇ ਇਸ ਦਾ ਪ੍ਰਚਾਰ ਕਰ ਰਹੀ ਹੈ

Related Articles

Leave a Reply