Skip to main content

BTV BROADCASTING

ਜੰਮੂ-ਕਸ਼ਮੀਰ ਦੇ ਕੁਲਗਾਮ ‘ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ, ਇਕ ਜਵਾਨ ਸ਼ਹੀਦ

ਜੰਮੂ-ਕਸ਼ਮੀਰ ਦੇ ਕੁਲਗਾਮ ‘ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ, ਇਕ ਜਵਾਨ ਸ਼ਹੀਦ

ਜੰਮੂ-ਕਸ਼ਮੀਰ ਦੇ ਕੁਲਗਾਮ ਦੇ ਮੁਦਰਾਗਾਮ ‘ਚ ਅੱਤਵਾਦੀਆਂ ਨਾਲ ਮੁਕਾਬਲੇ ‘ਚ ਜ਼ਖਮੀ ਹੋਏ ਫੌਜ ਦਾ ਜਵਾਨ ਸ਼ਹੀਦ ਹੋ ਗਿਆ ਹੈ। ਸ਼ਨੀਵਾਰ (6 ਜੁਲਾਈ) ਦੁਪਹਿਰ ਤੋਂ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਮੁੱਠਭੇੜ ਚੱਲ ਰਹੀ ਹੈ। ਅੱਤਵਾਦੀਆਂ ਦੀ ਗੋਲੀ ਨਾਲ ਜ਼ਖਮੀ ਹੋਏ ਜਵਾਨ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ।

ਇਸ ਦੇ ਨਾਲ ਹੀ ਸੁਰੱਖਿਆ ਬਲਾਂ ਦਾ ਆਪਰੇਸ਼ਨ ਜਾਰੀ ਹੈ। ਦੋਵਾਂ ਪਾਸਿਆਂ ਤੋਂ ਗੋਲੀਬਾਰੀ ਹੋ ਰਹੀ ਹੈ। ਇਹ ਸੰਯੁਕਤ ਆਪ੍ਰੇਸ਼ਨ ਫੌਜ ਅਤੇ ਜੰਮੂ-ਕਸ਼ਮੀਰ ਪੁਲਿਸ ਦੇ ਜਵਾਨਾਂ ਵੱਲੋਂ ਚਲਾਇਆ ਜਾ ਰਿਹਾ ਹੈ। 2 ਤੋਂ 3 ਅੱਤਵਾਦੀਆਂ ਦੇ ਲੁਕੇ ਹੋਣ ਦੀ ਖਬਰ ਆ ਰਹੀ ਹੈ।

Related Articles

Leave a Reply