Skip to main content

BTV BROADCASTING

ਪੰਜਾਬ ਪੁਲਿਸ ਲਈ ਵੱਡੀ ਕਾਮਯਾਬੀ: AGTF ਨੇ ਫੜੇ ਕਈ ਮਾਮਲਿਆਂ ‘ਚ ਲੋੜੀਂਦੇ 5 ਦੋਸ਼ੀ

ਪੰਜਾਬ ਪੁਲਿਸ ਲਈ ਵੱਡੀ ਕਾਮਯਾਬੀ: AGTF ਨੇ ਫੜੇ ਕਈ ਮਾਮਲਿਆਂ ‘ਚ ਲੋੜੀਂਦੇ 5 ਦੋਸ਼ੀ

ਪੰਜਾਬ ਦੀ ਐਂਟੀ ਗੈਂਗਸਟਰ ਟਾਸਕ ਫੋਰਸ ਨੇ ਕਈ ਅਪਰਾਧਾਂ ਵਿੱਚ ਲੋੜੀਂਦੇ ਸੁਨੀਲ ਭੰਡਾਰੀ ਉਰਫ਼ ਨਾਟਾ ਸਮੇਤ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਨਾਟਾ ਫ਼ਿਰੋਜ਼ਪੁਰ ਵਿੱਚ ਹਾਲ ਹੀ ਵਿੱਚ ਹੋਏ ਤਿੰਨ ਕਤਲਾਂ ਸਮੇਤ ਕਈ ਘਿਨਾਉਣੇ ਅਪਰਾਧਾਂ ਦੇ ਮਾਮਲਿਆਂ ਵਿੱਚ ਲੋੜੀਂਦਾ ਸੀ।

ਦੋਸ਼ੀ ਨਾਟਾ 31 ਜੁਲਾਈ, 2024 ਨੂੰ ਦਿਨ-ਦਿਹਾੜੇ ਹੋਏ ਸਨਸਨੀਖੇਜ਼ ਕਤਲ ਦਾ ਮਾਸਟਰਮਾਈਂਡ ਸੀ। ਇਹ ਗਰੋਹ ਦੋ SUV ਵਿੱਚ ਘੁੰਮ ਰਿਹਾ ਸੀ। ਉਸ ਨੂੰ ਸਵੇਰੇ ਨੈਸ਼ਨਲ ਹਾਈਵੇਅ ਰਾਜਪੁਰਾ ਨੇੜੇ ਨਾਕਾਬੰਦੀ ਦੌਰਾਨ ਕਾਬੂ ਕੀਤਾ ਗਿਆ। ਮੁਲਜ਼ਮਾਂ ਕੋਲੋਂ ਪੰਜ ਪਿਸਤੌਲ, 40 ਕਾਰਤੂਸ ਅਤੇ ਦੋ ਵਾਹਨ ਬਰਾਮਦ ਕੀਤੇ ਗਏ ਹਨ।

Related Articles

Leave a Reply