Skip to main content

BTV BROADCASTING

ਬਠਿੰਡਾ ‘ਚ ਪੰਜ ਹਜ਼ਾਰ ਰੁਪਏ ਰਿਸ਼ਵਤ ਲੈਂਦਾASI ਗ੍ਰਿਫ਼ਤਾਰ

ਬਠਿੰਡਾ ‘ਚ ਪੰਜ ਹਜ਼ਾਰ ਰੁਪਏ ਰਿਸ਼ਵਤ ਲੈਂਦਾASI ਗ੍ਰਿਫ਼ਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਮੰਗਲਵਾਰ ਨੂੰ ਪੁਲਿਸ ਚੌਕੀ ਕਿਲੀ ਨਿਹਾਲ ਸਿੰਘ ਵਾਲਾ, ਜ਼ਿਲ੍ਹਾ ਬਠਿੰਡਾ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ASI) ਮਲਕੀਤ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

Related Articles

Leave a Reply