Skip to main content

BTV BROADCASTING

ਕੈਬਨਿਟ ਮੰਤਰੀ ਧਾਲੀਵਾਲ ਨੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਬਿੱਟੂ ਨਾਲ ਕੀਤੀ ਮੁਲਾਕਾਤ

ਕੈਬਨਿਟ ਮੰਤਰੀ ਧਾਲੀਵਾਲ ਨੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਬਿੱਟੂ ਨਾਲ ਕੀਤੀ ਮੁਲਾਕਾਤ

ਪਰਵਾਸੀ ਭਾਰਤੀ ਮਾਮਲਿਆਂ ਵਿਭਾਗ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ-ਬੱਲੜ੍ਹਵਾਲ ਸਰਹੱਦੀ ਖੇਤਰ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਰੇਲ ਮਾਰਗ ਰਾਹੀਂ ਜੋੜਨ ਲਈ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨਾਲ ਮੁਲਾਕਾਤ ਕੀਤੀ।

Related Articles

Leave a Reply