Skip to main content

BTV BROADCASTING

ਕਾਹਨੂੰਵਾਨ ਇਲਾਕੇ ਦੇ ਖੇਤਾਂ ‘ਚ ਸ਼ੇਰ ਦੇ ਪੈਰਾਂ ਦੇ ਨਿਸ਼ਾਨ ਮਿਲੇ

ਕਾਹਨੂੰਵਾਨ ਇਲਾਕੇ ਦੇ ਖੇਤਾਂ ‘ਚ ਸ਼ੇਰ ਦੇ ਪੈਰਾਂ ਦੇ ਨਿਸ਼ਾਨ ਮਿਲੇ

ਜ਼ਿਲ੍ਹਾ ਗੁਰਦਾਸਪੁਰ ਦੇ ਬਲਾਕ ਕਾਹਨੂੰਵਾਨ ਅਧੀਨ ਪੈਂਦੇ ਪਿੰਡ ਭੱਟੀਆ ਵਿਖੇ ਅੱਜ ਬਾਅਦ ਦੁਪਹਿਰ ਕਿਸਾਨ ਵਲੋਂ ਇੱਕ ਸ਼ੇਰ ਦੇਖੇ ਜਾਣ ਉਪਰੰਤ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ। ਮੌਕੇ ਤੇ ਜੰਗਾਲਤ ਵਿਭਾਗ ਦੀ ਟੀਮ ਪਹੁੰਚ ਗਈ ਹੈ ਅਤੇ ਉਨ੍ਹਾਂ ਵੱਲੋਂ ਸ਼ੇਰ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।

Related Articles

Leave a Reply