Skip to main content

BTV BROADCASTING

ਸੁਪਰੀਮ ਕੋਰਟ: SC ਨੇ ਬੁਲਡੋਜ਼ਰ ਦੀ ਕਾਰਵਾਈ ‘ਤੇ ਲਗਾਈ ਰੋਕ, ਕਿਹਾ- ਬਿਨਾਂ ਇਜਾਜ਼ਤ ਨਾ ਕਰੋ ਢਾਹੁਣ

ਸੁਪਰੀਮ ਕੋਰਟ: SC ਨੇ ਬੁਲਡੋਜ਼ਰ ਦੀ ਕਾਰਵਾਈ ‘ਤੇ ਲਗਾਈ ਰੋਕ, ਕਿਹਾ- ਬਿਨਾਂ ਇਜਾਜ਼ਤ ਨਾ ਕਰੋ ਢਾਹੁਣ

ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਇੱਕ ਅਹਿਮ ਹੁਕਮ ਜਾਰੀ ਕੀਤਾ ਹੈ ਜਿਸ ਵਿੱਚ ਪੂਰੇ ਦੇਸ਼ ਵਿੱਚ ਬੁਲਡੋਜ਼ਰਾਂ ਰਾਹੀਂ ਢਾਹੁਣ ਦੇ ਕੰਮ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਇਹ ਹੁਕਮ ਉੱਤਰ ਪ੍ਰਦੇਸ਼ ਅਤੇ ਹੋਰ ਰਾਜਾਂ ‘ਚ ਬੁਲਡੋਜ਼ਰ ਦੀ ਕਾਰਵਾਈ ਵਿਰੁੱਧ ਦਾਇਰ ਪਟੀਸ਼ਨ ‘ਤੇ ਸੁਣਵਾਈ ਦੌਰਾਨ ਦਿੱਤਾ ਗਿਆ। ਇਹ ਹੁਕਮ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਜਾਰੀ ਕੀਤਾ ਹੈ।

Related Articles

Leave a Reply